ਗੁਰੂ ਹਰਿ ਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਭਗਤ ਵਰਣਨ ਕੀਤੇ ਹਨ-
(ੳ) ਕਾਮਨਾਵਾਨ, ਜੋ ਧਨ ਸੰਤਾਨ ਆਦਿ ਦੀ ਇੱਛਾ ਨਾਲ ਉਪਾਸਨਾ ਕਰਦੇ ਹਨ.
(ਅ) ਆਰਤ, ਜੋ ਰੋਜ ਦੁੱਖ ਆਦਿ ਦੇ ਮਿਟਾਉਣ ਲਈ ਭਕ੍ਤਿ ਕਰਦੇ ਹਨ.
(ੲ) ਉਪਾਸਕ, ਜੋ ਇਸ੍ਤੀ ਵਾਂਙ ਕਰਤਾਰ ਨੂੰ ਭਰਤਾ ਮੰਨਕੇ ਸੇਵਨ ਕਰਦੇ ਹਨ.
(ਸ) ਗਿਆਨੀ, ਜੋ ਸਰਵਰੂਪ ਆਤਮਾ ਨੂੰ ਦੇਖਕੇ ਉਪਾਸਦੇ ਹਨ।
Loading...
ਪ੍ਕਾਸ਼,ਗੁਰਿਆਈ,ਜੋਤੀ ਜੋਤਿ,ਸ਼ਹੀਦੀ, ਗੁਰਪੁਰਬ, ਸੰਪੂਰਨਾ ਦਿਵਸ,ਵੈਸਾਖੀ,ਬੰਦੀ ਛੋੜ ਦਿਵਸ,ਇਤਿਹਾਸਕ ਦਿਹਾੜਾ,ਸੰਗਰਾਂਦ,ਬਰਸੀ, ਸਿਰਜਨਾ ਦਿਵਸ,ਜੋੜ ਮੇਲਾ ,ਜਨਮ,ਨਵਾਂ ਸਾਲ,ਮੱਸਿਆ,ਪੂਰਨਮਾਸ਼ੀ,
ਖਾਲਸਾ ਦੀਵਾਨ ਪੈਗ਼ਾਮ
ਇਹ ਲੇਖ-ਸਾਮੱਗਰੀ ਕਿਸੇ ਵੀ ਤਰੀਕੇ ਜਾਂ ਰੂਪ ਵਿਚ ਪ੍ਰਤੀਰੂਪਿਤ ਜਾਂ ਪ੍ਰਚਾਰਤ ਕੀਤੀ ਜਾ ਸਕਦੀ ਹੈ।
ਅਧਿਕਾਰ ਰਾਖਵੇਂ ਨਹੀਂ ਹਨ।