Loading...

ਪ੍ਕਾਸ਼,ਗੁਰਿਆਈ,ਜੋਤੀ ਜੋਤਿ,ਸ਼ਹੀਦੀ, ਗੁਰਪੁਰਬ, ਸੰਪੂਰਨਾ ਦਿਵਸ,ਵੈਸਾਖੀ,ਬੰਦੀ ਛੋੜ ਦਿਵਸ,ਇਤਿਹਾਸਕ ਦਿਹਾੜਾ,ਸੰਗਰਾਂਦ,ਬਰਸੀ, ਸਿਰਜਨਾ ਦਿਵਸ,ਜੋੜ ਮੇਲਾ ,ਜਨਮ,ਨਵਾਂ ਸਾਲ,ਮੱਸਿਆ,ਪੂਰਨਮਾਸ਼ੀ,

ਭਗਤ ਜੈਦੇਵ

ਸੰ. ਜਯਦੇਵ. ਵਿਕ੍ਰਮਾਦਿਤ੍ਯ ਦੇ ਦਰਬਾਰ ਦਾ ਇੱਕ ਪੰਡਿਤ, ਜਿਸ ਦਾ ਪ੍ਰਸਿੱਧ ਨਾਮ "ਪਕ੍ਸ਼੍‍ਧਰਮਿਸ੍ਰ" ਹੈ (2) ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਦਾ ਪੁਤ੍ਰ, ਜੋ ਰਮਾਦੇਵੀ ਦੇ ਉਦਰ ਤੋਂ ਕੇਂਦੂਲੀ (ਜਿਲਾ ਬੀਰਭੂਮਿ ਬੰਗਾਲ) ਵਿੱਚ ਪੈਦਾ ਹੋਇਆ. ਜਯਦੇਵ ਵੈਸ ਨਵ ਮਤਧਾਰੀ ਕ੍ਰਿਸ ਨਉਪਾਸਕ ਸੀ, ਪਰ ਤਤ੍ਵਵੇੱਤਾ ਸਾਧੂਆਂ ਦੀ ਸੰਗਤਿ ਕਰਕੇ ਕਰਤਾਰ ਦਾ ਅਨੰਨ ਸੇਵਕ ਹੋਇਆ. ਇਹ ਸੰਸਕ੍ਰਿਤ ਅਤੇ ਪ੍ਰਾਕ੍ਰਿਤ ਦਾ ਪੂਰਣ ਪੰਡਿਤ ਸੀ. ਇਸ ਦਾ ਰਚਿਆ ਗੀਤਗੋਬਿੰਦ ਮਨੋਹਰ ਕਾਵ੍ਯ ਹੈ. ਜੈਦੇਵ ਰਾਗਵਿਦ੍ਯਾ ਦਾ ਪ੍ਰੇਮੀ ਸੀ ਅਤੇ ਆਪਣੀ ਇਸਤ੍ਰੀ ਪਦਮਾਵਤੀ ਨਾਲ ਮਿਲਕੇ ਮਨੋਹਰ ਸੁਰ ਨਾਲ ਆਪਣੇ ਰਚੇ ਪਦ ਗਾਇਆ ਕਰਦਾ ਸੀ. ਇਸ ਨੇ ਆਪਣੀ. ਉਮਰ ਦਾ ਬਹੁਤਾ ਹ਼ਿੱਸਾ ਬੰਗਾਲ ਦੇ ਰਾਜਾ ਬੱਲਾਲਸੇਨ ਦੇ ਪੁਤ੍ਰ ਰਾਜਾ ਲਕ੍ਸ਼੍‍ਮਣਸੇਨ ਦਾ ਪਾਸ ਰਹਿਕੇ ਵਿਤਾਇਆ.¹ ਇਸੇ ਦੇ ਦੋ ਸ਼ਬਦ ਗੁਰੂ ਗ੍ਰੰਥਸਾਹਿਬ ਵਿੱਚ ਹਿੰਦੀ ਅਤੇ ਪ੍ਰਾਕ੍ਰਿਤ ਭਾਸਾ ਦੇ ਪਾਏ ਜਾਂਦੇ ਹਨ. "ਜੈਦੇਵ ਤਿਆਗਿਓ ਅੰਹਮੇਵ". (ਬਸੰ ਅ ਮ ੫) (3) ਵਿਜਯ ਰੂਪ ਪਰਮਾਤਮਾ ਸਭ ਨੂੰ ਜੈ ਕਰਨ ਵਾਲਾ, ਜੋ ਕਿਸੇ ਤੋਂ ਪਰਾਸ੍ਤ ਨਹੀਂ ਹੁੰਦਾ. "ਬਦਤ ਜੈਦੇਵ ਜੈਦੇਵ ਕਉ ਰੰਮਿਆ". (ਮਾਰੂ ਜੈਦੇਵ) [¹ਲਕ੍ਸ਼੍‍ਮਣਸੇਨ ਸਨ ੧੧੧੯ ਵਿੱਚ ਗੱਦੀ ਤੇ ਬੈਠਾ ਅਤੇ ਸਨ ੧੧੯੯ ਵਿੱਚ ਬਖ਼ਤਯਾਰ ਦੇ ਪੁਤ੍ਰ ਮੁਹ਼ੰਮਦ ਤੋਂ ਹਾਰ ਖਾਕੇ ਦੇਸ ਛੱਡ ਗਿਆ.ਲਕ੍ਸ਼੍‍ਮਣ ਸੇਨ ਦੀ ਰਾਜਧਾਨੀ ਨਦੀਆ (ਨਵਦ੍ਵੀਪ) ਸੀ.]

Bhagat Jaidev whose 2 hymns are found in the Guru Granth Sahib is the celebrated Sanskrit poet who wrote the "Gitgovind". His father was Bhoidev, a Hindu Brahman, and his mother Bamdevi. He was born at Kenduli Sasan, a village near Puri in Orissa.

life

Very little is known of Jaidev’s early life. It is certain that from his youth he was a diligent student of Sanskrit literature, and developed rare poetical talents. He is described by the author of the "Bhagat Mal" as an incarnation and treasury of melody on which, however, he owing to his ascetic habits, long preferred to feast his own soul rather than communicate to the world the splendid gifts he possessed. He wandered in several countries, provided with only a water-pot and dressed in the patched coat of a mendicant. Even pens, ink, and paper, generally so indispensable to literary men, were luxuries which he did not allow himself. Such was his determination to love nothing but God, that he would not sleep for two nights in succession under the same tree, lest he should conceive an undue preference for it and forget his Creator.


ਖਾਲਸਾ ਦੀਵਾਨ ਪੈਗ਼ਾਮ

ਇਹ ਲੇਖ-ਸਾਮੱਗਰੀ ਕਿਸੇ ਵੀ ਤਰੀਕੇ ਜਾਂ ਰੂਪ ਵਿਚ ਪ੍ਰਤੀਰੂਪਿਤ ਜਾਂ ਪ੍ਰਚਾਰਤ ਕੀਤੀ ਜਾ ਸਕਦੀ ਹੈ। ਅਧਿਕਾਰ ਰਾਖਵੇਂ ਨਹੀਂ ਹਨ।