ਸਲੋਕੁ ਮ:੧ ॥
ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥ ਮ:੧ ॥
ਪਹਿਲੈ ਪਿਆਰਿ ਲਗਾ ਥਣ ਦੁਧਿ ॥
ਦੂਜੈ ਮਾਇ ਬਾਪ ਕੀ ਸੁਧਿ ॥
ਤੀਜੈ ਭਯਾ ਭਾਭੀ ਬੇਬ ॥
ਚਉਥੈ ਪਿਆਰਿ ਉਪੰਨੀ ਖੇਡ ॥
ਪੰਜਵੈ ਖਾਣ ਪੀਅਣ ਕੀ ਧਾਤੁ ॥
ਛਿਵੈ ਕਾਮੁ ਨ ਪੁਛੈ ਜਾਤਿ ॥
ਸਤਵੈ ਸੰਜਿ ਕੀਆ ਘਰ ਵਾਸੁ ॥
ਅਠਵੈ ਕ੍ਰੋਧੁ ਹੋਆ ਤਨ ਨਾਸੁ ॥
ਨਾਵੈ ਧਉਲੇ ਉਭੇ ਸਾਹ ॥
ਦਸਵੈ ਦਧਾ ਹੋਆ ਸੁਆਹ ॥
ਦੂਜੈ ਮਾਇ ਬਾਪ ਕੀ ਸੁਧਿ ॥
ਤੀਜੈ ਭਯਾ ਭਾਭੀ ਬੇਬ ॥
ਚਉਥੈ ਪਿਆਰਿ ਉਪੰਨੀ ਖੇਡ ॥
ਪੰਜਵੈ ਖਾਣ ਪੀਅਣ ਕੀ ਧਾਤੁ ॥
ਛਿਵੈ ਕਾਮੁ ਨ ਪੁਛੈ ਜਾਤਿ ॥
ਸਤਵੈ ਸੰਜਿ ਕੀਆ ਘਰ ਵਾਸੁ ॥
ਅਠਵੈ ਕ੍ਰੋਧੁ ਹੋਆ ਤਨ ਨਾਸੁ ॥
ਨਾਵੈ ਧਉਲੇ ਉਭੇ ਸਾਹ ॥
ਦਸਵੈ ਦਧਾ ਹੋਆ ਸੁਆਹ ॥