Loading...

ਪ੍ਕਾਸ਼,ਗੁਰਿਆਈ,ਜੋਤੀ ਜੋਤਿ,ਸ਼ਹੀਦੀ, ਗੁਰਪੁਰਬ, ਸੰਪੂਰਨਾ ਦਿਵਸ,ਵੈਸਾਖੀ,ਬੰਦੀ ਛੋੜ ਦਿਵਸ,ਇਤਿਹਾਸਕ ਦਿਹਾੜਾ,ਸੰਗਰਾਂਦ,ਬਰਸੀ, ਸਿਰਜਨਾ ਦਿਵਸ,ਜੋੜ ਮੇਲਾ ,ਜਨਮ,ਨਵਾਂ ਸਾਲ,ਮੱਸਿਆ,ਪੂਰਨਮਾਸ਼ੀ,

ਭਗਤ ਨਾਮਦੇਵ ਜੀ

ਮਹਾਂਰਾਸ਼ਟਰ ਦੇ ਇਕ ਭਗਤ ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸ ਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ. ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ. ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ. ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸ ਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ. "ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ". (ਗੂਜ ਮ ੫) "ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ". (ਸੂਹੀ ਮ ੪) "ਨਾਮਦੇਇ ਸਿਮਰਨੁ ਕਰਿ ਜਾਨਾ". (ਬਿਲਾ ਨਾਮਦੇਵ) "ਨਾਮਦੇਵ ਹਰਿਜੀਉ ਬਸਹਿ ਸੰਗਿ". (ਬਸੰ ਅ ਮ ੫).

Nāmdev Nām Dev or Sant Nāmdev (c.1270-c.1350 CE) was a prominent religious poet of Maharashtra, India in the Hindu tradition, and was one the earliest writers who wrote in the Marathi language. He also wrote some hymns in the Hindi and the Punjabi languages. His sixty-one compositions are a part of Sikhism's holy scripture, Guru Granth Sahib.

Namdev was born in the village of NarasVamani, now located in the Satara District in Maharashtra. He was born to a tailor named Dāmāsheti Relekar and his wife Gonāi (Gunābāi). Soon after his birth, his family moved to Pandharpur in the Solapur district of Maharashtra, where the prominent temple of the Hindu God form Viththal or Vithobā is located. His parents were devotees of Vithobā.

At age eleven, Namdev was married to Rājāi (Rājābāi), a daughter of Govindasheti Sadāvarte. Namdev and Rājāi had four sons and a daughter. (Some people claiming to be Namdev's descendants reside in Pandharpur.)

Since childhood, Namdev was an ardent devotee of Vithoba like his parents. According to a legend, when Namdev was five years old, his mother once gave him some food offering for Vithoba and asked him to take it and give it to Vithoba in the Pandharpur temple. Accordingly, young Namdev took the offering and placed it before Vithoba's idol in the temple, asking Vithoba to partake of the offering. When he saw that his request was not being met, he told Vithoba that unless his request was met, he would be killing himself. Vithoba then appeared in a personal form and partook of the offering in response to the utter devotion of young Namdev (The place where, according to the legend, Namdev had waited for Vithoba to partake of the food offering is currently identified in that temple as "Nāmdev Pāyari".)

Namdev traveled through many parts of India, reciting his religious poems. He is said to have lived for more than twenty years in the village of Ghuman in the Gurdaspur district of Punjab, where a memorial commemorates him.

Namdev is regarded to have had a significant influence on the later, 17th century religious poet Tukaram of Maharashtra

Namdev's devotional compositions ("abhangas") have been collected in the document known as Namdev's Gāthā. His work titled "Teerthāvalee" contains his compositions concerning his travels in the company of Sant Dnyaneshwar.

ਖਾਲਸਾ ਦੀਵਾਨ ਪੈਗ਼ਾਮ

ਇਹ ਲੇਖ-ਸਾਮੱਗਰੀ ਕਿਸੇ ਵੀ ਤਰੀਕੇ ਜਾਂ ਰੂਪ ਵਿਚ ਪ੍ਰਤੀਰੂਪਿਤ ਜਾਂ ਪ੍ਰਚਾਰਤ ਕੀਤੀ ਜਾ ਸਕਦੀ ਹੈ। ਅਧਿਕਾਰ ਰਾਖਵੇਂ ਨਹੀਂ ਹਨ।